ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੁਰਸ਼ ਬੈਡਮਿੰਟਨ ਟੀਮ ਨੂੰ ਵਧਾਈਆਂ ਦਿੱਤੀਆਂ
Posted On:
01 OCT 2023 8:44PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੁਰਸ਼ਾਂ ਦੀ ਬੈਡਮਿੰਟਨ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਨੇ ਸ਼ਾਨਦਾਰ ਟੀਮ-ਭਾਵਨਾ, ਕੌਸ਼ਲ ਅਤੇ ਦ੍ਰਿੜ੍ਹਤਾ ਦਾ ਪਰੀਚੈ ਦੇਣ ਦੇ ਲਈ ਭੀ ਟੀਮ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਟੀਮ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਾਡੀ ਪੁਰਸ਼ ਬੈਡਮਿੰਟਨ ਟੀਮ ਸ਼ਾਬਾਸ਼। @srikidambi, @PRANNOYHSPRI, @lakshya_sen, @satwiksairaj, @Shettychirag04, @ManjunathMithun, @dhruvkapilaa, @SaiPratheek12, @arjunmr, @RohanKa43345391 ਨੂੰ ਵਧਾਈਆਂ।
ਉਨ੍ਹਾਂ ਦੀ ਸ਼ਾਨਦਾਰ ਟੀਮ-ਭਾਵਨਾ, ਕੌਸ਼ਲ ਅਤੇ ਸੰਕਲਪ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।”
***
ਡੀਐੱਸ/ਆਰਟੀ
(Release ID: 1963220)
ਵਿਜ਼ੀਟਰ ਕਾਊਂਟਰ : 113
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam