ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ2022 ਵਿੱਚ ਮਹਿਲਾ ਡਿਸਕਸ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੀਮਾ ਪੁਨੀਆ ਨੂੰ ਵਧਾਈਆਂ ਦਿੱਤੀਆਂ
Posted On:
01 OCT 2023 8:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਡਿਸਕਸ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੀਮਾ ਪੁਨੀਆ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸੀਮਾ ਪੁਨੀਆ ਨੂੰ ਇੱਕ ਮਹੱਤਵਪੂਰਨ ਕਾਂਸੀ ਦਾ ਮੈਡਲ। ਡਿਸਕਸ ਥ੍ਰੋਅ ਈਵੈਂਟ ਵਿੱਚ ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਨੇ ਦੇਸ਼ ਨੂੰ ਇੱਕ ਵਾਰ ਫਿਰ ਮਾਣ ਮਹਿਸੂਸ ਕਰਵਾਇਆ ਹੈ।”
***
ਡੀਐੱਸ/ਟੀਐੱਸ
(Release ID: 1963225)
ਵਿਜ਼ੀਟਰ ਕਾਊਂਟਰ : 130
Read this release in:
Kannada
,
Tamil
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Telugu
,
Malayalam