ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਵਿਅਕਤੀਗਤ ਟ੍ਰੈਪ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਕਿਨਾਨ ਚੇਨਾਇ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
Posted On:
01 OCT 2023 8:24PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਵਿਅਕਤੀਗਤ ਟ੍ਰੈਪ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਨਾਨ ਚੇਨਾਇ ਦੀ ਪ੍ਰਸ਼ੰਸਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਕਿਨਾਨ ਚੇਨਾਇ (@kynanchenai) ਦੀ ਸਫ਼ਲਤਾ ‘ਤੇ ਆਨੰਦਿਤ ਹਾਂ। ਉਨ੍ਹਾਂ ਨੇ ਟ੍ਰੈਪ ਸ਼ੂਟਿੰਗ ਦੇ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਨੇ ਸ਼ਾਨਦਾਰ ਕੌਸ਼ਲ ਅਤੇ ਦ੍ਰਿੜ੍ਹਤਾ ਦਾ ਪਰੀਚੈ ਦਿੱਤਾ। ਅਨੇਕ ਉਦੈਮਾਨ ਨਿਸ਼ਾਨੇਬਾਜ਼ ਉਨ੍ਹਾਂ ਦੀ ਸਫ਼ਲਤਾ ਤੋਂ ਪ੍ਰੇਰਿਤ ਹੋਣਗੇ।”
***
ਡੀਐੱਸ/ਐੱਸਟੀ
(Release ID: 1963407)
ਵਿਜ਼ੀਟਰ ਕਾਊਂਟਰ : 121
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam