ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਲੌਂਗ ਜੰਪ ‘ਚ ਸ੍ਰੀਸ਼ੰਕਰ ਮੁਰਲੀ ਦੇ ਸਿਲਵਰ ਮੈਡਲ ਜਿੱਤਣ ਦੀ ਸ਼ਲਾਘਾ ਕੀਤੀ
Posted On:
01 OCT 2023 8:38PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਸ਼ੰਕਰ ਮੁਰਲੀ ਨੂੰ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ 2022 ਵਿੱਚ ਲੌਂਗ ਜੰਪ ਈਵੈਂਟ ‘ਚ ਸਿਲਵਰ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
“ਅਦਭੁਤ ਲੌਂਗ ਜੰਪਰ ਸ੍ਰੀਸ਼ੰਕਰ ਮੁਰਲੀ ਨੂੰ ਉਨ੍ਹਾਂ ਦੀ ਸ਼ਾਨਦਾਰ ਸਫ਼ਲਤਾ ਅਤੇ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਵਧਾਈਆਂ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੱਚਮੁੱਚ ਇੱਕ ਆਦਰਸ਼ ਮਿਸਾਲ ਕਾਇਮ ਕੀਤੀ ਹੈ!”
*******
ਡੀਐੱਸ/ਟੀਐੱਸ
(Release ID: 1963409)
ਵਿਜ਼ੀਟਰ ਕਾਊਂਟਰ : 125
Read this release in:
Kannada
,
Tamil
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Telugu
,
Malayalam