ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ
Posted On:
02 OCT 2023 8:53AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਸਾਦਗੀ, ਰਾਸ਼ਟਰ ਦੇ ਪ੍ਰਤੀ ਸਮਰਪਣ ਅਤੇ ‘ਜੈ ਜਵਾਨ, ਜੈ ਕਿਸਾਨ’ ('Jai Jawan, Jai Kisan') ਦਾ ਪ੍ਰਤਿਸ਼ਠਿਤ ਨਾਅਰਾ ਅੱਜ ਭੀ ਪੀੜ੍ਹੀਆਂ ਨੂੰ ਪ੍ਰੇਰਿਤ ਕਰ ਰਿਹਾ ਹੈ। ਭਾਰਤ ਦੀ ਪ੍ਰਗਤੀ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਤੇ ਚੁਣੌਤੀਪੂਰਨ ਸਮੇਂ ਵਿੱਚ ਉਨ੍ਹਾਂ ਦੀ ਅਗਵਾਈ ਮਿਸਾਲੀ ਹੈ। ਅਸੀਂ ਸਸ਼ਕਤ ਭਾਰਤ ਦੇ ਉਨ੍ਹਾਂ ਦੇ ਵਿਜ਼ਨ ਨੂੰ ਸਾਕਾਰ ਕਰਨ ਦੇ ਲਈ ਹਮੇਸ਼ਾ ਕੰਮ ਕਰਦੇ ਰਹੀਏ।”
***
ਡੀਐੱਸ/ਐੱਸਟੀ
(Release ID: 1963415)
ਵਿਜ਼ੀਟਰ ਕਾਊਂਟਰ : 113
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam