ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਪਿੰਡਾਂ ਦੁਆਰਾ ਸ਼ਤ-ਪ੍ਰਤੀਸ਼ਤ ਓਡੀਐੱਫ ਪਲੱਸ ਦਾ ਦਰਜਾ ਪ੍ਰਾਪਤ ਕਰਨ ਦੇ ਲਈ ਜੰਮੂ-ਕਸ਼ਮੀਰ ਨੂੰ ਵਧਾਈਆਂ ਦਿੱਤੀਆਂ ਹਨ

Posted On: 02 OCT 2023 8:51AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼- II (Swachh Bharat Mission (Grameen) phase-II) ਦੇ ਤਹਿਤ ‘ਮਾਡਲ’ ਸ਼੍ਰੇਣੀ ('Model' category) ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਪਿੰਡਾਂ ਦੁਆਰਾ ਸ਼ਤ-ਪ੍ਰਤੀਸ਼ਤ(100%) ਓਡੀਐੱਫ ਪਲੱਸ (ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ) ਦਾ ਦਰਜਾ ਪ੍ਰਾਪਤ ਕਰਨ ਦੇ ਲਈ ਜੰਮੂ-ਕਸ਼ਮੀਰ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਪ੍ਰਸ਼ੰਸਾਯੋਗ ਪ੍ਰਯਾਸ, ਜਿਸ ਦੇ ਲਈ ਮੈਂ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵਧਾਈਆਂ ਦਿੰਦਾ ਹਾਂ। ਇਹ ਸਵੱਛ ਅਤੇ ਸਵਸਥ ਭਾਰਤ ਦੀ ਦਿਸ਼ਾ ਵਿੱਚ ਸਾਡੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।”

 

 

***

ਡੀਐੱਸ   


(Release ID: 1963416) Visitor Counter : 75