ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 02 OCT 2023 3:14PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ਜਾ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾ-ਸੁਮਨ ਅਰਪਿਤ ਕੀਤੇ।

 

ਉਨ੍ਹਾਂ ਨੇ ਆਪਣੇ ਐਕਸ (X)  ‘ਤੇ ਇੱਕ ਤਸਵੀਰ ਪੋਸਟ ਕੀਤੀ, ਜਿਸ ਦੀ ਕੈਪਸ਼ਨ ਵਿੱਚ ਲਿਖਿਆ ਸੀ:

 

“ਅੱਜ ਸਵੇਰੇ, ਰਾਜਘਾਟ ‘ਤੇ ਗਾਂਧੀ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ।”

 

 

***

 

ਡੀਐੱਸ/ਆਰਟੀ    


(रिलीज़ आईडी: 1963421) आगंतुक पटल : 120
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam