ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਵੱਛ ਭਾਰਤ ਲਈ ਜਨਭਾਗੀਦਾਰੀ ਦਾ ਸੱਦਾ ਦਿੱਤਾ
Posted On:
30 SEP 2023 11:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਵੱਛ ਭਾਰਤ ਦੇਸ਼ ਦੇ ਸਾਰੇ ਨਾਗਰਿਕਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਜਨ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਸ਼੍ਰੀ ਮੋਦੀ ਨੇ ਸਭਨਾਂ ਨੂੰ ਸਵੱਛਤਾ ਬਣਾਈ ਰੱਖਣ ਅਤੇ ਦੇਸ਼ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਮਦਦ ਕਰਨ ਲਈ ਕੱਲ੍ਹ ਸਵੇਰੇ 10 ਵਜੇ ਇੱਕ ਘੰਟੇ ਦਾ ਵਕਤ ਕੱਢਣ ਲਈ ਵੀ ਕਿਹਾ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
“ਸਵੱਛ ਭਾਰਤ ਦੇਸ਼ ਦੇ ਸਾਰੇ ਪਰਿਵਾਰਜਨਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਦਿਸ਼ਾ ਵਿੱਚ ਜਨ ਭਾਗੀਦਾਰੀ ਦਾ ਹਰੇਕ ਪ੍ਰਯਾਸ ਬਹੁਤ ਮਹੱਤਵਪੂਰਨ ਹੈ। ਆਓ ਅਸੀਂ ਕੱਲ੍ਹ ਸਵੇਰੇ 10 ਵਜੇ ਇੱਕ ਘੰਟਾ ਸਵੱਛਤਾ ਲਈ ਸਮਰਪਿਤ ਕਰੀਏ ਅਤੇ ਦੇਸ਼ ਦੇ ਉੱਜਵਲ ਭਵਿੱਖ ਨੂੰ ਬਣਾਉਣ ਵਿੱਚ ਹੱਥ ਵਟਾਈਏ।”
*******
ਡੀਐੱਸ/ਆਰਟੀ
(Release ID: 1963422)
Visitor Counter : 67
Read this release in:
English
,
Urdu
,
Hindi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam