ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਟੇਬਲ ਟੈਨਿਸ ਡਬਲਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਯਹਿਕਾ ਮੁਖਰਜੀ ਅਤੇ ਸੁਤੀਰਥਾ ਮੁਖਰਜੀ ਨੂੰ ਵਧਾਈਆਂ ਦਿੱਤੀਆਂ
Posted On:
02 OCT 2023 9:28PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਟੇਬਲ ਟੈਨਿਸ ਡਬਲਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਯਹਿਕਾ ਮੁਖਰਜੀ ਅਤੇ ਸੁਤੀਰਥਾ ਮੁਖਰਜੀ ਨੂੰ ਵਧਾਈਆਂ ਦਿੱਤੀਆਂ ਹਨ। ਏਸ਼ਿਆਈ ਖੇਡਾਂ ਵਿੱਚ ਮਹਿਲਾ ਡਬਲਸ ਮੁਕਾਬਲੇ ਵਿੱਚ ਇਹ ਭਾਰਤ ਦਾ ਪਹਿਲਾ ਮੈਡਲ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਅਯਹਿਕਾ ਮੁਖਰਜੀ ਅਤੇ ਸੁਤੀਰਥਾ ਮੁਖਰਜੀ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ। ਇਹ ਇੱਕ ਵਿਸ਼ੇਸ਼ ਜਿੱਤ ਹੈ ਕਿਉਂਕਿ ਏਸ਼ਿਆਈ ਖੇਡਾਂ ਵਿੱਚ ਮਹਿਲਾ ਡਬਲਸ ਮੁਕਾਬਲੇ ਵਿੱਚ ਇਹ ਭਾਰਤ ਦਾ ਪਹਿਲਾ ਮੈਡਲ ਹੈ। ਉਨ੍ਹਾਂ ਦਾ ਸਮਰਪਣ, ਕੌਸ਼ਲ ਅਤੇ ਟੀਮਵਰਕ ਮਿਸਾਲੀ ਹਨ।”
***
ਡੀਐੱਸ
(Release ID: 1963595)
ਵਿਜ਼ੀਟਰ ਕਾਊਂਟਰ : 119
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam