ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੀ 3000 ਮੀਟਰ ਸਟੀਪਲਚੇਜ਼ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰੀਤੀ ਲਾਂਬਾ ਨੂੰ ਵਧਾਈਆਂ ਦਿੱਤੀਆਂ
प्रविष्टि तिथि:
03 OCT 2023 8:27AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ ਚੁਣੌਤੀਪੂਰਨ 3000 ਮੀਟਰ ਸਟੀਪਲਚੇਜ਼ ਵਿੱਚ ਕਾਂਸੀ ਦਾ ਮੈਡਲ ਹਾਸਲ ਕਰਨ ਦੇ ਲਈ ਪ੍ਰੀਤੀ ਲਾਂਬਾ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ ਚੁਣੌਤੀਪੂਰਨ 3000 ਸਟੀਪਲਚੇਜ਼ ਵਿੱਚ ਕਾਂਸੀ ਦਾ ਮੈਡਲ ਹਾਸਲ ਕਰਨ ਦੇ ਲਈ ਪ੍ਰੀਤੀ ਲਾਂਬਾ ਨੂੰ ਵਧਾਈਆਂ! ਉਨ੍ਹਾਂ ਦਾ ਅਟਲ ਨਿਸ਼ਚਾ ਅਤੇ ਦ੍ਰਿੜ੍ਹ ਸੰਕਲਪ ਪ੍ਰੇਰਣਾ ਦੀ ਕਿਰਨ ਦੇ ਰੂਪ ‘ਚ ਚਮਕਦੇ ਹਨ।”
*********
ਡੀਐੱਸ
(रिलीज़ आईडी: 1963835)
आगंतुक पटल : 138
इस विज्ञप्ति को इन भाषाओं में पढ़ें:
Kannada
,
Telugu
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Malayalam