ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਬਸਤਰ ਵਿੱਚ ਮਾਂ ਦੰਤੇਸ਼ਵਰੀ ਮੰਦਿਰ ਵਿੱਚ ਦਰਸ਼ਨ ਕਰਕੇ ਪੂਜਾ-ਅਰਚਨਾ ਕੀਤੀ

Posted On: 03 OCT 2023 3:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਬਸਤਰ ਵਿੱਚ ਮਾਂ ਦੰਤੇਸ਼ਵਰੀ ਮੰਦਿਰ ਵਿੱਚ ਦਰਸ਼ਨ ਕਰਕੇ ਪੂਜਾ-ਅਰਚਨਾ ਕੀਤੀ

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਬਸਤਰ ਵਿੱਚ ਮਾਂ ਦੰਤੇਸ਼ਵਰੀ ਦੀ ਪੂਜਾ-ਅਰਚਨਾ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਉਨ੍ਹਾਂ ਤੋਂ ਛੱਤੀਸਗੜ੍ਹ ਦੇ ਆਪਣੇ ਸਾਰੇ ਪਰਿਵਾਰਜਨਾਂ ਦੀ ਉੱਨਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।”


  

************


 

ਡੀਐੱਸ/ਟੀਐੱਸ(Release ID: 1963841) Visitor Counter : 51