ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਪ੍ਰਵੀਨ ਚਿਤਰਾ ਨੂੰ ਵਧਾਈਆਂ ਦਿੱਤੀਆਂ
प्रविष्टि तिथि:
03 OCT 2023 10:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਪ੍ਰਵੀਨ ਚਿਤਰਾ ਨੂੰ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਐਕਸ (X)‘ਤੇ ਪੋਸਟ ਕੀਤਾ:
“ਐਥਲੈਟਿਕਸ ਵਿੱਚ ਇੱਕ ਹੋਰ ਜ਼ਿਕਰਯੋਗ ਉਪਲਬਧੀ!
ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਵੀਨ ਚਿਤਰਾ (@PraveenChithra1) ਨੂੰ ਬਹੁਤ-ਬਹੁਤ ਵਧਾਈਆਂ।
ਇਸ ਸ਼ਾਨਦਾਰ ਪ੍ਰਦਰਸ਼ਨ ਨੇ ਅੱਜ ਸਾਡੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।”
***
ਡੀਐੱਸ/ਆਰਟੀ
(रिलीज़ आईडी: 1964071)
आगंतुक पटल : 127
इस विज्ञप्ति को इन भाषाओं में पढ़ें:
Assamese
,
English
,
Gujarati
,
Urdu
,
Marathi
,
हिन्दी
,
Bengali
,
Manipuri
,
Odia
,
Tamil
,
Telugu
,
Kannada
,
Malayalam