ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੇ ਮੁੱਕੇਬਾਜ਼ੀ +92 ਕਿਲੋਗ੍ਰਾਮ ਮੁਕਾਬਲੇ ਵਿੱਚ ਨਰੇਂਦਰ ਬੇਰਵਾਲ ਦੇ ਕਾਂਸੀ ਦੇ ਮੈਡਲ ਦਾ ਜਸ਼ਨ ਮਨਾਇਆ

Posted On: 03 OCT 2023 10:04PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ ਮੁੱਕੇਬਾਜ਼ੀ +92 ਕਿਲੋਗ੍ਰਾਮ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਰੇਂਦਰ ਬੇਰਵਾਲ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਮੁੱਕੇਬਾਜ਼ੀ +92 ਕਿਲੋਗ੍ਰਾਮ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਨਰੇਂਦਰ ਬੇਰਵਾਲ ਨੂੰ ਹਾਰਦਿਕ ਵਧਾਈਆਂ। ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ। ਉਹ ਭਾਰਤ ਨੂੰ ਮਾਣ ਮਹਿਸੂਸ ਕਰਵਾਉਂਦੇ ਰਹਿਣ!”

 

 

***

ਡੀਐੱਸ/ਟੀਐੱਸ  



(Release ID: 1964080) Visitor Counter : 57