ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਡੀਕੈਥਲੌਨ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੇਜਸਵਿਨ ਸ਼ੰਕਰ ਨੂੰ ਵਧਾਈਆਂ ਦਿੱਤੀਆਂ
Posted On:
03 OCT 2023 10:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਡੀਕੈਥਲੌਨ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੇਜਸਵਿਨ ਸ਼ੰਕਰ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਡੀਕੈਥਲੌਨ ਮੁਕਾਬਲੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਲਵਰ ਮੈਡਲ ਜਿੱਤਣ ‘ਤੇ ਤੇਜਸਵਿਨ ਸ਼ੰਕਰ (@TejaswinShankar) ਨੂੰ ਵਧਾਈਆਂ।
ਅਜਿਹੀ ਪ੍ਰਤੀਬੱਧਤਾ ਅਤੇ ਦ੍ਰਿੜ੍ਹ ਸੰਕਲਪ ਵਾਸਤਵ ਵਿੱਚ ਸ਼ਲਾਘਾਯੋਗ ਹੈ ਅਤੇ ਇਹ ਯੁਵਾ ਐਥਲੀਟਾਂ ਨੂੰ ਭੀ ਪੂਰੀ ਇਮਾਨਦਾਰੀ ਨਾਲ ਆਪਣਾ ਬਿਹਤਰੀਨ ਦੇਣ ਦੇ ਲਈ ਪ੍ਰੇਰਿਤ ਕਰੇਗਾ।”
***
ਡੀਐੱਸ/ਐੱਸਟੀ
(Release ID: 1964082)
ਵਿਜ਼ੀਟਰ ਕਾਊਂਟਰ : 177
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam