ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ
ਸਿੱਕਿਮ ਦੇ ਕੁਝ ਹਿੱਸਿਆਂ ਵਿੱਚ ਮੰਦਭਾਗੀ ਕੁਦਰਤੀ ਆਪਦਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ
Posted On:
04 OCT 2023 3:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪ੍ਰੇਮ ਸਿੰਘ ਤਮਾਂਗ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਕੁਝ ਹਿੱਸਿਆਂ ਵਿੱਚ ਮੰਦਭਾਗੀ ਕੁਦਰਤੀ ਆਪਦਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਸਥਿਤੀ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਭੀ ਦਿੱਤਾ ਹੈ।
ਸ੍ਰੀ ਮੋਦੀ ਨੇ ਸਾਰੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਅਤੇ ਕਲਿਆਣ ਦੇ ਲਈ ਭੀ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪੀ.ਐੱਸ. ਤਮਾਂਗ (@PSTamangGolay) ਨਾਲ ਗੱਲ ਕੀਤੀ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਮੰਦਭਾਗੀ ਕੁਦਰਤੀ ਆਪਦਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਚੁਣੌਤੀ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਮੈਂ ਪ੍ਰਭਾਵਿਤ ਸਾਰੇ ਲੋਕਾਂ ਦੀ ਸੁਰੱਖਿਆ ਅਤੇ ਕਲਿਆਣ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਐੱਸਟੀ
(Release ID: 1964474)
ਵਿਜ਼ੀਟਰ ਕਾਊਂਟਰ : 138
Read this release in:
Kannada
,
English
,
Urdu
,
Marathi
,
हिन्दी
,
Nepali
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam