ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਉਂਡ ਮੁਕਾਬਲੇ ਵਿੱਚ ਜਯੋਤੀ ਸੁਰੇਖਾ ਵੈੱਨਮ ਅਤੇ ਓਜਸ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
04 OCT 2023 12:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਚਲ ਰਹੀਆਂ ਏਸ਼ਿਆਈ ਖੇਡਾਂ 2022 ਵਿੱਚ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਉਂਡ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਜਯੋਤੀ ਸੁਰੇਖਾ ਵੈੱਨਮ ਅਤੇ ਓਜਸ (Jyothi Surekha Vennam and Ojas) ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਏਸ਼ਿਆਈ ਖੇਡਾਂ ਵਿੱਚ ਤੀਰਅੰਦਾਜ਼ੀ ਵਿੱਚ ਪਹਿਲਾ ਗੋਲਡ ਮੈਡਲ!
ਸ਼ਾਬਾਸ਼ ਜਯੋਤੀ ਸੁਰੇਖਾ ਵੈੱਨਮ ਅਤੇ ਓਜਸ, ਜਿਨ੍ਹਾਂ ਨੇ ਮਿਕਸਡ ਟੀਮ ਕੰਪਾਉਂਡ ਮੁਕਾਬਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਸ਼ਾਨਦਾਰ ਪੋਡੀਅਮ ਫਿਨਿਸ਼ ਹਾਸਲ ਕੀਤੀ। ਉਨ੍ਹਾਂ ਦੇ ਅਸਾਧਾਰਣ ਕੌਸ਼ਲ, ਸਟੀਕਤਾ ਅਤੇ ਟੀਮਵਰਕ ਨੇ ਬਿਹਤਰੀਨ ਪਰਿਣਾਮ ਸੁਨਿਸ਼ਚਿਤ ਕੀਤੇ। ਉਨ੍ਹਾਂ ਨੂੰ ਵਧਾਈਆਂ।”
***
ਡੀਐੱਸ/ਟੀਐੱਸ
(रिलीज़ आईडी: 1964476)
आगंतुक पटल : 154
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam