ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ 4x400 ਰਿਲੇਅ ਪੁਰਸ਼ ਟੀਮ ਦੇ ਗੋਲਡ ਮੈਡਲ ਜਿੱਤਣ ’ਤੇ ਖੁਸ਼ੀ ਪ੍ਰਗਟ ਕੀਤੀ
Posted On:
04 OCT 2023 7:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਨੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੇ 4x400 ਰਿਲੇਅ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ’ਤੇ ਮੁਹੰਮਦ ਅਨਸ ਯਾਹਿਯਾ, ਅਮੋਜ ਜੈਕਬ, ਮੁਹੰਮਦ ਅਜਮਲ ਅਤੇ ਰਾਜੇਸ਼ ਰਮੇਸ਼ (Muhammed Anas Yahiya, Amoj Jacob, Muhammed Ajmal and Rajesh Ramesh) ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ:
“ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 4x400 ਰਿਲੇਅ ਟੀਮ ਨੇ ਅਦਭੁਤ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਤਨੇ ਸ਼ਾਨਦਾਰ ਪ੍ਰਦਰਸ਼ਨ ਅਤੇ ਭਾਰਤ ਦੇ ਲਈ ਗੋਲਡ ਮੈਡਲ ਜਿੱਤਣ ’ਤੇ ਮੁਹੰਮਦ ਅਨਸ ਯਾਹਿਯਾ, ਅਮੋਜ ਜੈਕਬ, ਮੁਹੰਮਦ ਅਜਮਲ ਅਤੇ ਰਾਜੇਸ਼ ਰਮੇਸ਼ ’ਤੇ ਮਾਣ ਹੈ। ਉਨ੍ਹਾਂ ਨੂੰ ਵਧਾਈਆਂ।”
***
ਡੀਐੱਸ/ਟੀਐੱਸ
(Release ID: 1964593)
ਵਿਜ਼ੀਟਰ ਕਾਊਂਟਰ : 130
Read this release in:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada