ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੀ ਗ੍ਰੀਕੋ-ਰੋਮਨ ਕੁਸ਼ਤੀ ਦੇ 87 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸੁਨੀਲ ਕੁਮਾਰ ਦੀ ਜਿੱਤ ’ਤੇ ਖੁਸ਼ੀ ਜਤਾਈ
प्रविष्टि तिथि:
04 OCT 2023 7:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਗ੍ਰੀਕੋ-ਰੋਮਨ ਕੁਸ਼ਤੀ ਦੇ 87 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸੁਨੀਲ ਕੁਮਾਰ ਦੀ ਜਿੱਤ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ;
“ਪੁਰਸ਼ਾਂ ਦੀ ਗ੍ਰੀਕੋ-ਰੋਮਨ ਕੁਸ਼ਤੀ ਦੇ 87 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸੁਨੀਲ ਕੁਮਾਰ ਨੂੰ ਹਾਰਦਿਕ ਵਧਾਈਆਂ! ਇਹ ਇੱਕ ਜ਼ਿਕਰਯੋਗ ਉਪਲਬਧੀ ਹੈ। ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”
***
ਡੀਐੱਸ/ਟੀਐੱਸ
(रिलीज़ आईडी: 1964594)
आगंतुक पटल : 160
इस विज्ञप्ति को इन भाषाओं में पढ़ें:
English
,
Gujarati
,
Urdu
,
Marathi
,
हिन्दी
,
Manipuri
,
Bengali
,
Assamese
,
Odia
,
Tamil
,
Telugu
,
Kannada
,
Malayalam