ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਿਲਾ ਮੁੱਕੇਬਾਜ਼ੀ ਦੇ 75 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ

Posted On: 04 OCT 2023 7:18PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਮੁੱਕੇਬਾਜ਼ੀ ਦੇ 75 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ;

 

 “ਮਹਿਲਾ ਮੁੱਕੇਬਾਜ਼ੀ ਦੇ 75 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਘਰ ਲਿਆਉਣ ’ਤੇ ਲਵਲੀਨਾ ਬੋਰਗੋਹੇਨ (@LovlinaBorgohai) ਨੂੰ ਵਧਾਈਆਂ।

ਆਪਣੇ ਕੌਸ਼ਲ ਅਤੇ ਤਕਨੀਕ ਦੇ ਅਸਾਧਾਰਣ ਪ੍ਰਦਰਸ਼ਨ ਨਾਲ ਉਨ੍ਹਾਂ ਨੇ ਸਾਡੇ ਦੇਸ਼ ਨੂੰ ਉਤਸਵ ਮਨਾਉਣ ਦਾ ਇੱਕ ਬੜਾ ਅਵਸਰ ਦਿੱਤਾ ਹੈ। ਉਹ ਉੱਚੀ ਉਡਾਣ ਭਰਦੇ ਰਹਿਣ ਅਤੇ ਭਾਰਤ ਨੂੰ ਮਾਣ ਦਿਵਾਉਂਦੇ ਰਹਿਣ।

 

 ********


ਡੀਐੱਸ/ਟੀਐੱਸ



(Release ID: 1964597) Visitor Counter : 81