ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾ ਮੁੱਕੇਬਾਜ਼ੀ ਦੇ 57 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਮੁੱਕੇਬਾਜ਼ ਪਰਵੀਨ ਹੂਡਾ ਨੂੰ ਵਧਾਈਆਂ ਦਿੱਤੀਆਂ
प्रविष्टि तिथि:
04 OCT 2023 7:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਮੁੱਕੇਬਾਜ਼ੀ ਦੇ 57 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਮੁੱਕੇਬਾਜ਼ ਪਰਵੀਨ ਹੂਡਾ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ;
“ਮੁੱਕੇਬਾਜ਼ੀ ਵਿੱਚ ਇੱਕ ਹੋਰ ਮੈਡਲ...
ਮਹਿਲਾ ਮੁੱਕੇਬਾਜ਼ੀ ਦੇ 57 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ
ਮੁੱਕੇਬਾਜ਼ ਪਰਵੀਨ ਹੂਡਾ (@BoxerHooda) ਨੂੰ ਵਧਾਈਆਂ। ਇਹ ਮੈਡਲ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਦੇ ਉੱਜਵਲ ਭਵਿੱਖ ਦੇ ਲਈ ਸ਼ੁਭਕਾਮਨਾਵਾਂ!”
***********
ਡੀਐੱਸ/ਟੀਐੱਸ
(रिलीज़ आईडी: 1964598)
आगंतुक पटल : 146
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Malayalam