ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਕੁਐਸ਼ ਮਿਕਸਡ ਡਬਲਸ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਭੈ ਸਿੰਘ ਅਤੇ ਅਨਾਹਤ ਸਿੰਘ ਨੂੰ ਵਧਾਈਆਂ ਦਿੱਤੀਆਂ
Posted On:
04 OCT 2023 7:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਦੇ ਸਕੁਐਸ਼ ਮਿਕਸਡ ਡਬਲਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਭੈ ਸਿੰਘ ਅਤੇ ਅਨਾਹਤ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ;
“ਭਾਰਤ ਦੇ ਲਈ ਸਕੁਐਸ਼ ਮਿਕਸਡ ਡਬਲਸ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਭੈ ਸਿੰਘ (@abhaysinghk98) ਅਤੇ ਅਨਾਹਤ ਸਿੰਘ (@Anahat_Singh13) ਨੂੰ ਵਧਾਈਆਂ! ਇਹ ਸੱਚਮੁੱਚ ਸ਼ਾਨਦਾਰ ਪ੍ਰਦਰਸ਼ਨ ਸੀ। ਤੁਹਾਡੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।”
****
ਡੀਐੱਸ/ਟੀਐੱਸ
(Release ID: 1964600)
ਵਿਜ਼ੀਟਰ ਕਾਊਂਟਰ : 104
Read this release in:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam