ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
04 OCT 2023 4:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਾਤ੍ਰਭੂਮੀ ਦੇ ਸੱਚੇ ਸੇਵਕ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਜਿਸ ਪ੍ਰਕਾਰ ਨਾਲ ਨਵੀਂ ਊਰਜਾ ਭਰਨ ਦਾ ਕੰਮ ਕੀਤਾ ਸੀ ਉਹ ਦੇਸ਼ ਦੀ ਅੰਮ੍ਰਿਤਕਾਲ ਦੀ ਯਾਤਰਾ ਦੇ ਲਈ ਭੀ ਪ੍ਰੇਰਣਾਸਰੋਤ ਹੈ।”
*********
ਡੀਐੱਸ/ਟੀਐੱਸ
(Release ID: 1964601)
ਵਿਜ਼ੀਟਰ ਕਾਊਂਟਰ : 133
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam