ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਰਾਮ ਬਾਬੂ ਅਤੇ ਮੰਜੂ ਰਾਣੀ ਦੁਆਰਾ 35 ਕਿਲੋਮੀਟਰ ਰੇਸ ਵਾਕ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੀ ਸ਼ਲਾਘਾ ਕੀਤੀ
प्रविष्टि तिथि:
04 OCT 2023 12:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ੀਅਨ ਖੇਡਾਂ 2022 ਵਿੱਚ 35 ਕਿਲੋਮੀਟਰ ਰੇਸ ਵਾਕ ਮਿਕਸਡ ਟੀਮ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਰਾਮ ਬਾਬੂ ਅਤੇ ਮੰਜੂ ਰਾਣੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਰਾਮ ਬਾਬੂ ਅਤੇ ਮੰਜੂ ਰਾਣੀ ਨੂੰ 35 ਕਿਲੋਮੀਟਰ ਰੇਸ ਵਾਕ ਮਿਕਸਡ ਟੀਮ ਈਵੈਂਟ ਵਿੱਚ ਕਾਂਸੀ ਦੇ ਮੈਡਲ ਨਾਲ ਭਾਰਤ ਦਾ ਨਾਮ ਰੌਸ਼ਨ ਕਰਨ ਲਈ ਵਧਾਈਆਂ। ਇਹ ਇਨ੍ਹਾਂ ਸ਼ਾਨਦਾਰ ਐਥਲੀਟਾਂ ਦੁਆਰਾ ਦਿਖਾਏ ਗਏ ਜ਼ਬਰਦਸਤ ਧੀਰਜ ਅਤੇ ਦ੍ਰਿੜ੍ਹ ਸੰਕਲਪ ਤੋਂ ਬਿਨਾ ਸੰਭਵ ਨਹੀਂ ਸੀ।”
*****
ਡੀਐੱਸ/ਟੀਐੱਸ
(रिलीज़ आईडी: 1964854)
आगंतुक पटल : 144
इस विज्ञप्ति को इन भाषाओं में पढ़ें:
Kannada
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu