ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਵਿਨਾਸ਼ ਸਾਬਲੇ ਨੂੰ ਪੁਰਸ਼ਾਂ ਦੀ 5000 ਮੀਟਰ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ
Posted On:
04 OCT 2023 7:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ ‘ਚ ਪੁਰਸ਼ਾਂ ਦੀ 5000 ਮੀਟਰ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਗੇ ਲਈ ਅਵਿਨਾਸ਼ ਸਾਬਲੇ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਪੁਰਸ਼ਾਂ ਦੇ 5000 ਮੀਟਰ ਈਵੈਂਟ ਵਿੱਚ @avinash3000m ਦੇ ਲਈ ਇੱਕ ਵਾਜਬ ਸਿਲਵਰ। ਅਵਿਨਾਸ਼ ਨੂੰ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਲਈ ਮੇਰੀਆਂ ਹਾਰਦਿਕ ਵਧਾਈਆਂ। ਉਹ ਇੱਕ ਸ਼ਾਨਦਾਰ ਚੈਂਪੀਅਨ ਹੈ!”
*******
ਡੀਐੱਸ/ਐੱਸਟੀ
(Release ID: 1964856)
ਵਿਜ਼ੀਟਰ ਕਾਊਂਟਰ : 141
Read this release in:
Telugu
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam