ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫ੍ਰੀਸਟਾਇਲ 53 ਕਿਲੋਗ੍ਰਾਮ ਮਹਿਲਾ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅੰਤਿਮ ਪੰਘਾਲ ਨੂੰ ਵਧਾਈਆਂ ਦਿੱਤੀਆਂ
Posted On:
05 OCT 2023 9:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਫ੍ਰੀਸਟਾਇਲ 53 ਕਿਲੋਗ੍ਰਾਮ ਮਹਿਲਾ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅੰਤਿਮ ਪੰਘਾਲ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਫ੍ਰੀਸਟਾਇਲ 53 ਕਿਲੋਗ੍ਰਾਮ ਮਹਿਲਾ ਕੁਸ਼ਤੀ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅੰਤਿਮ ਪੰਘਾਲ (@OlyAntim) ਨੂੰ ਸ਼ੁਭਕਾਮਨਾਵਾਂ। ਸਾਡੇ ਰਾਸ਼ਟਰ ਨੂੰ ਤੁਹਾਡੇ ‘ਤੇ ਮਾਣ ਹੈ। ਇਸੇ ਤਰ੍ਹਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹੋ, ਜਿਸ ਨਾਲ ਪ੍ਰੇਰਣਾ ਮਿਲਦੀ ਰਹੇ!”
***
ਡੀਐੱਸ
(Release ID: 1964972)
ਵਿਜ਼ੀਟਰ ਕਾਊਂਟਰ : 152
Read this release in:
Urdu
,
Kannada
,
English
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Malayalam