ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੀ 76 ਕਿਲੋਗ੍ਰਾਮ ਫ੍ਰੀਸਟਾਇਲ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਰਨ ਬਿਸ਼ਨੋਈ ਨੂੰ ਵਧਾਈਆਂ ਦਿੱਤੀਆਂ
Posted On:
06 OCT 2023 6:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 76 ਕਿਲੋਗ੍ਰਾਮ ਵਰਗ ਦੀ ਫ੍ਰੀਸਟਾਇਲ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਰਨ ਬਿਸ਼ਨੋਈ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਏਸ਼ਿਆਈ ਖੇਡਾਂ ਵਿੱਚ ਕੁਸ਼ਤੀ ਵਿੱਚ ਹੋਰ ਅਧਿਕ ਗੌਰਵ!
ਮਹਿਲਾਵਾਂ ਦੀ 76 ਕਿਲੋਗ੍ਰਾਮ ਫ੍ਰੀਸਟਾਇਲ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਰਨ ਬਿਸ਼ਨੋਈ ਨੂੰ ਵਧਾਈਆਂ। ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਟੀ
(Release ID: 1965227)
ਵਿਜ਼ੀਟਰ ਕਾਊਂਟਰ : 136
Read this release in:
Kannada
,
Tamil
,
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Telugu
,
Malayalam