ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾ ਕੁਸ਼ਤੀ ਦੇ 62 ਕਿਲੋਗ੍ਰਾਮ ਫ੍ਰੀਸਟਾਇਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੋਨਮ ਮਲਿਕ ਨੂੰ ਵਧਾਈਆਂ ਦਿੱਤੀਆਂ
Posted On:
06 OCT 2023 6:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਕੁਸ਼ਤੀ ਦੇ 62 ਕਿਲੋਗ੍ਰਾਮ ਫ੍ਰੀਸਟਾਇਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੋਨਮ ਮਲਿਕ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਮਹਿਲਾ ਕੁਸ਼ਤੀ 62 ਕਿਲੋਗ੍ਰਾਮ ਫ੍ਰੀਸਟਾਇਲ ਮੁਕਾਬਲੇ ਵਿੱਚ ਸ਼ਾਨਦਾਰ ਕਾਂਸੀ ਦੇ ਮੈਡਲ ਵਾਸਤੇ ਸੋਨਮ ਮਲਿਕ (@OLYSonam) ਨੂੰ ਵਧਾਈਆਂ! ਉਨ੍ਹਾਂ ਦੀ ਇਹ ਅਭੂਤਪੂਰਵ ਜਿੱਤ ਹੈ, ਜੋ ਬੋਜੋੜ ਉਤਸ਼ਾਹ, ਜੋਸ਼ ਅਤੇ ਦ੍ਰਿੜ੍ਹ ਸੰਕਲਪ ਦਾ ਲਖਾਇਕ ਹੈ। ਮੈਂ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।”
***
ਡੀਐੱਸ/ਐੱਸਟੀ
(Release ID: 1965228)
ਵਿਜ਼ੀਟਰ ਕਾਊਂਟਰ : 159
Read this release in:
Kannada
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam