ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੈਡਮਿੰਟਨ ਪੁਰਸ਼ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਵਧਾਈਆਂ ਦਿੱਤੀਆਂ
Posted On:
07 OCT 2023 3:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ ਵਿੱਚ ਬੈਡਮਿੰਟਨ ਪੁਰਸ਼ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਸਾਤਵਿਕ ਸਾਈਰਾਜ (@satwiksairaj) ਅਤੇ ਚਿਰਾਗ ਸ਼ੈੱਟੀ (@Shettychirag04) ਦੀ ਸ਼ਾਨਦਾਰ ਜੋੜੀ ਨੇ ਬੈਡਮਿੰਟਨ ਪੁਰਸ਼ ਡਬਲਸ ਵਿੱਚ ਗੋਲਡ ਮੈਡਲ ਜਿੱਤਿਆ ਹੈ। ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦੀ ਖੇਡ ਕੋਰਟ ਨੂੰ ਰੋਸ਼ਨ ਕਰਦੀ ਹੈ ਅਤੇ ਭਾਰਤ ਨੂੰ ਸਦਾ ਮਾਣ ਮਹਿਸੂਸ ਕਰਵਾਉਂਦੀ ਹੈ!”
********
ਡੀਐੱਸ/ਐੱਸਟੀ
(Release ID: 1965589)
ਵਿਜ਼ੀਟਰ ਕਾਊਂਟਰ : 160
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam