ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਦੇ ਯੋਗਦਾਨ ‘ਤੇ ਆਪਣੇ ਵਿਚਾਰ ਵਿਅਕਤ ਕੀਤੇ

प्रविष्टि तिथि: 07 OCT 2023 2:39PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਦੇ ਯੋਗਦਾਨ ‘ਤੇ ਆਪਣੇ ਵਿਚਾਰ ਵਿਅਕਤ ਕੀਤੇ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਭਾਰਤ ਨੂੰ ਖੇਤੀਬਾੜੀ ਖੇਤਰ ਵਿੱਚ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਦੇ ਅਮੁੱਲ ਯੋਗਦਾਨ ‘ਤੇ ਕੁਝ ਵਿਚਾਰ ਵਿਅਕਤ ਕੀਤੇ। ਉਨ੍ਹਾਂ ਨੇ ਸਾਡੇ ਕਿਸਾਨਾਂ ਦੀ ਸਮ੍ਰਿੱਧੀ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕੀਤਾ।
https://www.narendramodi.in/prof-swaminathan-s-unyielding-commitment-eng  ”
 



“ਭਾਰਤਵਰਸ਼ ਵਿੱਚ ਅੱਜ ਅਸੀਂ ਜਿਸ ਆਧੁਨਿਕ ਅਤੇ ਪ੍ਰਗਤੀਸ਼ੀਲ ਖੇਤੀਬਾੜੀ ਨੂੰ ਦੇਖ ਰਹੇ ਹਾਂ, ਉਸ ਦੀ ਨੀਂਹ ਪ੍ਰੋਫੈਸਰ ਐੱਮ.ਐੱਸ. ਸਵਾਮੀਨਾਥਨ ਜੀ ਨੇ ਹੀ ਰੱਖੀ ਸੀ। ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਸਮਰਪਿਤ ਮੇਰਾ ਇਹ ਲੇਖ..............


https://www.narendramodi.in/hi/prof-swaminathan-s-unyielding-commitment-hin  ”

 

 

*****


ਡੀਐੱਸ/ਟੀਐੱਸ   


(रिलीज़ आईडी: 1965590) आगंतुक पटल : 173
इस विज्ञप्ति को इन भाषाओं में पढ़ें: Kannada , English , Urdu , हिन्दी , Marathi , Assamese , Manipuri , Bengali , Gujarati , Odia , Tamil , Telugu , Malayalam