ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਾਲ ਕਿਲੇ ‘ਤੇ ਦਿੱਤੇ ਆਪਣੇ ਭਾਸ਼ਣ ਵਿੱਚ ਕੀਤੇ ਗਏ ਐਲਾਨਾਂ ਦੀ ਸਮੀਖਿਆ ਕਰਨ ਦੇ ਲਈ ਇੱਕ ਮਹੱਤਵਪੂਰਨ ਬੈਠਕ ਕੀਤੀ
प्रविष्टि तिथि:
07 OCT 2023 2:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਾਲ ਕਿਲੇ ‘ਤੇ ਦਿੱਤੇ ਆਪਣੇ ਭਾਸ਼ਣ ਵਿੱਚ ਕੀਤੇ ਗਏ ਐਲਾਨਾਂ ਦੀ ਸਮੀਖਿਆ ਕਰਨ ਦੇ ਲਈ ਅੱਜ ਇੱਕ ਮਹੱਤਵਪੂਰਨ ਬੈਠਕ ਕੀਤੀ।
ਸੁਤੰਤਰਤਾ ਦਿਵਸ ਦੇ ਆਪਣੇ ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਨੇ ਗ਼ਰੀਬ ਅਤੇ ਮੱਧ ਵਰਗ ਦੇ ਆਵਾਸਾਂ (ਹਾਊਸਿੰਗ) ਦੇ ਲਈ ਕਿਫਾਇਤੀ ਰਿਣ (ਕ੍ਰੈਡਿਟ) ਸੁਨਿਸ਼ਚਿਤ ਕਰਨ ਬਾਰੇ ਉਲੇਖ ਕੀਤਾ ਸੀ। ਪ੍ਰਧਾਨ ਮੰਤਰੀ ਨੇ ਇਸ ਐਲਾਨ ਨੂੰ ਲਾਗੂ ਕਰਨ ਦੇ ਬਾਰੇ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਕੀਤੀ।
ਸੁਤੰਤਰਤਾ ਦਿਵਸ ਦੇ ਆਪਣੇ ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਨੇ ਘਰਾਂ ਦੇ ਲਈ ਸੌਰ ਊਰਜਾ ਸੁਨਿਸ਼ਚਿਤ ਕਰਨ ਬਾਰੇ ਉਲੇਖ ਕੀਤਾ ਸੀ। ਪ੍ਰਧਾਨ ਮੰਤਰੀ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਦੀ ਭੀ ਸਮੀਖਿਆ ਕੀਤੀ।
***
ਡੀਐੱਸ
(रिलीज़ आईडी: 1965591)
आगंतुक पटल : 134
इस विज्ञप्ति को इन भाषाओं में पढ़ें:
Bengali
,
Kannada
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Malayalam