ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੰਪਾਉਂਡ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ‘ਤੇ ਓਜਸ ਪ੍ਰਵੀਣ ਦੇਵਤਾਲੇ ਦੀ ਸ਼ਾਲਘਾ ਕੀਤੀ

प्रविष्टि तिथि: 07 OCT 2023 8:36AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਕੰਪਾਉਂਡ ਤੀਰਅੰਦਾਜ਼ੀ ਦੇ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਆਪਣੇ ਨਾਮ ਕਰਨ ‘ਤੇ ਓਜਸ ਪ੍ਰਵੀਣ ਦੇਵਤਾਲੇ ਨੂੰ ਵਧਾਈਆਂ ਦਿੱਤੀਆਂ ਹਨ।

ਸ਼੍ਰੀ ਨਰੇਂਦਰ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਸ਼ਿਆਈ ਖੇਡਾਂ ਵਿੱਚ ਕੰਪਾਉਂਡ ਤੀਰਅੰਦਾਜ਼ੀ ਦੇ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਓਜਸ ਪ੍ਰਵੀਣ ਦੇਵਤਾਲੇ ਨੂੰ ਵਧਾਈਆਂ। ਉਨ੍ਹਾਂ ਦੀ ਸਟੀਕਤਾ, ਸੰਕਲਪ ਅਤੇ ਦ੍ਰਿੜ੍ਹ-ਨਿਸ਼ਚੇ ਨੇ ਇੱਕ ਵਾਰ ਫਿਰ ਕਮਾਲ ਕੀਤਾ ਹੈ ਅਤੇ ਸਾਡੇ ਰਾਸ਼ਟਰ ਨੂੰ ਮਾਣ ਮਹਿਸੂਸ ਕਰਵਾਇਆ ਹੈ।

 

 

 

***

ਡੀਐੱਸ   


(रिलीज़ आईडी: 1965592) आगंतुक पटल : 168
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam