ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੰਪਾਉਂਡ ਤੀਰਅੰਦਾਜ਼ੀ ਵਿੱਚ ਸ਼ਾਨਦਾਰ ਗੋਲਡ ਮੈਡਲ ਜਿੱਤਣ ‘ਤੇ ਜਯੋਤੀ ਸੁਰੇਖਾ ਵੈੱਨਮ ਦੀ ਸ਼ਲਾਘਾ ਕੀਤੀ
Posted On:
07 OCT 2023 8:33AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਕੰਪਾਉਂਡ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਆਪਣੇ ਨਾਮ ਕਰਨ ‘ਤੇ ਜਯੋਤੀ ਸੁਰੇਖਾ ਵੈੱਨਮ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਭਾਰਤ ਦੇ ਲਈ ਇੱਕ ਹੋਰ ਮਾਣ ਵਾਲਾ ਪਲ!
ਏਸ਼ਿਆਈ ਖੇਡਾਂ ਵਿੱਚ ਕੰਪਾਉਂਡ ਤੀਰਅੰਦਾਜ਼ੀ ਵਿੱਚ ਆਪਣਾ ਤੀਸਰਾ ਗੋਲਡ ਮੈਡਲ ਜਿੱਤਣ ‘ਤੇ ਜਯੋਤੀ ਸੁਰੇਖਾ ਵੈੱਨਮ (@VJSurekha) ਨੂੰ ਵਧਾਈਆਂ।
ਉਨ੍ਹਾਂ ਦੇ ਸਮਰਪਣ ਅਤੇ ਕੌਸ਼ਲ ਨਾਲ ਰਾਸ਼ਟਰ ਮਾਣ ਮਹਿਸੂਸ ਕਰਦਾ ਰਿਹਾ ਹੈ।”
***
ਡੀਐੱਸ
(Release ID: 1965595)
ਵਿਜ਼ੀਟਰ ਕਾਊਂਟਰ : 156
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam