ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਹਾਕੀ ਟੀਮ ਦੁਆਰਾ ਏਸ਼ਿਆਈ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
Posted On:
07 OCT 2023 6:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਹੋ ਰਹੀਆਂ ਏਸ਼ਿਆਈ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਮੈਡਲ ਹਾਸਲ ਕਰਨ ਦੀ ਜ਼ਿਕਰਯੋਗ ਉਪਲਬਧੀ ‘ਤੇ ਸਾਡੀ ਮਹਿਲਾ ਹਾਕੀ ਟੀਮ ਨੂੰ ਵਧਾਈਆਂ! ਉਨ੍ਹਾਂ ਦੇ ਲਚੀਲੇਪਣ(resilience), ਟੀਮਵਰਕ ਅਤੇ ਜਨੂਨ ਨੇ ਰਾਸ਼ਟਰ ਦਾ ਮਾਣ ਵਧਾਇਆ ਹੈ। ”
***
ਡੀਐੱਸ/ਟੀਐੱਸ
(Release ID: 1965710)
ਵਿਜ਼ੀਟਰ ਕਾਊਂਟਰ : 150
Read this release in:
Malayalam
,
Tamil
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Telugu
,
Kannada