ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ ਕਬੱਡੀ ਟੀਮ ਦੁਆਰਾ ਗੋਲਡ ਮੈਡਲ ਜਿੱਤਣ ‘ਤੇ ਦਿੱਤੀਆਂ ਵਧਾਈਆਂ
Posted On:
07 OCT 2023 6:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਚਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਪੁਰਸ਼ ਕਬੱਡੀ ਟੀਮ ਦੁਆਰਾ ਗੋਲਡ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਖੁਸ਼ੀ ਦਾ ਇੱਕ ਪਲ! ਸਾਡੀ ਕਬੱਡੀ ਪੁਰਸ਼ ਟੀਮ ਅਜਿੱਤ ਹੈ!
ਏਸ਼ਿਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ।
ਉਨ੍ਹਾਂ ਦੇ ਨਿਰੰਤਰ ਪ੍ਰਯਾਸ ਅਤੇ ਬੇਮਿਸਾਲ ਟੀਮਵਰਕ ਨਾਲ ਭਾਰਤ ਨੂੰ ਇਹ ਮਾਣ ਹਾਸਲ ਹੋਇਆ ਹੈ।”
***
ਡੀਐੱਸ/ਟੀਐੱਸ
(Release ID: 1965711)
ਵਿਜ਼ੀਟਰ ਕਾਊਂਟਰ : 161
Read this release in:
Kannada
,
Tamil
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Telugu