ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕੁਸ਼ਤੀ ਦੇ 86 ਕਿਲੋਗ੍ਰਾਮ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਦੀਪਕ ਪੁਨੀਆ ਨੂੰ ਵਧਾਈਆਂ ਦਿੱਤੀਆਂ
प्रविष्टि तिथि:
07 OCT 2023 6:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕੁਸ਼ਤੀ ਦੇ 86 ਕਿਲੋਗ੍ਰਾਮ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਪਹਿਲਵਾਨ ਦੀਪਕ ਪੁਨੀਆ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਦੀਪਕ ਪੁਨੀਆ ਦਾ ਇਹ ਕਿਤਨਾ ਸ਼ਾਨਦਾਰ ਪ੍ਰਦਰਸ਼ਨ ਹੈ ! ਪੁਰਸ਼ਾਂ ਦੀ ਕੁਸ਼ਤੀ ਦੇ 86 ਕਿਲੋਗ੍ਰਾਮ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਵਧਾਈਆਂ।
ਉਨ੍ਹਾਂ ਦਾ ਸਮਰਪਣ ਅਤੇ ਭਾਵਨਾ ਵਾਸਤਵ ਵਿੱਚ ਪ੍ਰੇਰਣਾਦਾਇਕ ਹਨ ਅਤੇ ਇਸੇ ਦੇ ਕਾਰਨ ਇਹ ਅਦਭੁਤ ਪ੍ਰਦਰਸ਼ਨ ਸਾਹਮਣੇ ਆਇਆ ਹੈ।”
***
ਡੀਐੱਸ/ਟੀਐੱਸ
(रिलीज़ आईडी: 1965713)
आगंतुक पटल : 148
इस विज्ञप्ति को इन भाषाओं में पढ़ें:
Tamil
,
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Telugu
,
Kannada