ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
प्रविष्टि तिथि:
07 OCT 2023 9:59PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ ਵਿੱਚ ਆਪਣੀ ਪਹਿਲੀ ਮੌਜੂਦਗੀ ਵਿੱਚ ਹੀ ਗੋਲਡ ਮੈਡਲ ਜਿੱਤਣ ਦੇ ਲਈ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ;
“ਸਾਡੀ ਪੁਰਸ਼ ਕ੍ਰਿਕਟ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਆਪਣੀ ਪਹਿਲੀ ਮੌਜੂਦਗੀ ਵਿੱਚ ਹੀ ਗੋਲਡ ਮੈਡਲ ਜਿੱਤਿਆ ਹੈ। ਇਸ ਇਤਿਹਾਸਿਕ ਜਿੱਤ ਦੇ ਲਈ ਸਾਡੇ ਅਸਾਧਾਰਣ ਕ੍ਰਿਕਟਰਾਂ ਨੂੰ ਹਾਰਦਿਕ ਵਧਾਈਆਂ। ਉਨ੍ਹਾਂ ਦੇ ਜਨੂਨ ਅਤੇ ਟੀਮਵਰਕ ਨੇ ਇੱਕ ਵਾਰ ਫਿਰ ਰਾਸ਼ਟਰ ਦਾ ਮਾਣ ਵਧਾਇਆ ਹੈ। ਉਨ੍ਹਾਂ ਦੇ ਬਿਹਤਰ ਭਵਿੱਖ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”
**********
ਡੀਐੱਸ/ਐੱਸਟੀ
(रिलीज़ आईडी: 1965840)
आगंतुक पटल : 138
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Odia
,
Tamil
,
Telugu
,
Kannada
,
Malayalam