ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਪੁਰਸ਼ ਸ਼ਤਰੰਜ ਟੀਮ ਨੂੰ ਵਧਾਈਆਂ ਦਿੱਤੀਆਂ

Posted On: 07 OCT 2023 10:04PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਹੋ ਰਹੀਆਂ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਪੁਰਸ਼ ਸ਼ਤਰੰਜ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ;

ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ! ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਾਡੀ ਪੁਰਸ਼ ਸ਼ਤਰੰਜ ਟੀਮ ਨੂੰ ਵਧਾਈਆਂ। ਭਵਿੱਖ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।” 

 

 

**********

 

ਡੀਐੱਸ/ਐੱਸਟੀ  



(Release ID: 1965841) Visitor Counter : 91