ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿਲਵਰ ਮੈਡਲ ਜਿੱਤਣ ਦੇ ਲਈ ਸ਼ਤਰੰਜ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ
Posted On:
07 OCT 2023 10:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸ਼ਤਰੰਜ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ;
“ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਾਡੀ ਸ਼ਤਰੰਜ ਮਹਿਲਾ ਟੀਮ ਨੂੰ ਵਧਾਈਆਂ। ਇਹ ਮੈਡਲ ਉਨ੍ਹਾਂ ਦੀ ਪ੍ਰਤਿਭਾ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ।”
*******
ਡੀਐੱਸ/ਐੱਸਟੀ
(Release ID: 1965922)
ਵਿਜ਼ੀਟਰ ਕਾਊਂਟਰ : 122
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam