ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਾਯੂ ਸੈਨਾ ਦਿਵਸ 'ਤੇ ਵਾਯੂ ਜੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 08 OCT 2023 9:52AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਯੂ ਸੈਨਾ ਦਿਵਸ ਦੇ ਅਵਸਰ ‘ਤੇ ਵਾਯੂ ਜੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਵਾਯੂ ਸੈਨਾ ਦਿਵਸ ‘ਤੇ ਵਾਯੂ ਜੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ। ਭਾਰਤ ਨੂੰ ਭਾਰਤੀ ਵਾਯੂ ਸੈਨਾ ਦੀ ਵੀਰਤਾ, ਪ੍ਰਤੀਬੱਧਤਾ ਅਤੇ ਸਮਰਪਣ ‘ਤੇ ਮਾਣ ਹੈ। ਉਨ੍ਹਾਂ ਦੀ ਉਤਕ੍ਰਿਸ਼ਟ ਸੇਵਾ ਅਤੇ ਬਲੀਦਾਨ ਸਾਡੇ ਆਕਾਸ਼ ਖੇਤਰ ਦੀ ਸੁਰੱਖਿਆ ਸੁਨਿਸ਼ਚਿਤ ਕਰਦੇ ਹਨ (Their great service and sacrifice ensure our skies are safe.)।”

 

 

***


ਡੀਐੱਸ/ਟੀਐੱਸ  


(Release ID: 1965925) Visitor Counter : 68