ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬੰਗਲੁਰੂ ਮੈਟਰੋ ਦੀ ਪਰਪਲ ਲਾਈਨ ਦੇ ਦੋ ਪ੍ਰਮੁੱਖ ਹਿੱਸਿਆਂ ‘ਤੇ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਸੰਨਤਾ ਵਿਅਕਤ ਕੀਤੀ

प्रविष्टि तिथि: 09 OCT 2023 6:28PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੰਗਲੁਰੂ ਮੈਟਰੋ ਦੀ ਪਰਪਲ ਲਾਈਨ ਦੇ ਦੋ ਪ੍ਰਮੁੱਖ ਹਿੱਸਿਆਂ ‘ਤੇ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

ਕੇਂਦਰੀ ਮੰਤਰੀ ਸ਼੍ਰੀ ਹਰਦੀਪ ਪੁਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਬੰਗਲੁਰੂ ਮੈਟਰੋ ਦੀ ਪਰਪਲ ਲਾਈਨ ਦੇ ਦੋ ਪ੍ਰਮੁੱਖ ਹਿੱਸਿਆਂ ‘ਤੇ ਸੇਵਾਵਾਂ ਦੀ ਸ਼ੁਰੂਆਤ ਤੋਂ ਬੇਹੱਦ ਖੁਸ਼ੀ ਹੋਈ। ਇਹ ਬੰਗਲੁਰੂ ਦੇ ਨਿਵਾਸੀਆਂ ਦੇ ‘ਈਜ਼ ਆਵ੍ ਲਿਵਿੰਗ’ (‘Ease of Living’) ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ।”

 

*********

ਡੀਐੱਸ


(रिलीज़ आईडी: 1966239) आगंतुक पटल : 151
इस विज्ञप्ति को इन भाषाओं में पढ़ें: Kannada , English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Malayalam