ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 11 OCT 2023 9:38AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਨਾਨਾਜੀ ਦੇਸ਼ਮੁਖ ਨੇ ਦੇਸ਼ ਦੇ ਪਿੰਡਾਂ ਅਤੇ ਕਬਾਇਲੀ ਖੇਤਰਾਂ ਦੇ ਵਿਕਾਸ  ਦੇ ਲਈ ਆਪਣੇ ਜੀਵਨ ਸਮਰਪਿਤ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਤਿਆਗ ਅਤੇ ਸੇਵਾ ਭਾਵ ਹਰ ਪੀੜ੍ਹੀ ਦੇ ਲਈ ਪ੍ਰੇਰਣਾ ਸਰੋਤ ਬਣਿਆ ਰਹੇਗਾ।

ਇੱਕ ਐੱਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਮੇਰੀ ਆਦਰਪੂਰਨ ਸ਼ਰਧਾਂਜਲੀ। ਉਨ੍ਹਾਂ ਨੇ ਦੇਸ਼ ਦੇ ਪਿੰਡਾਂ ਅਤੇ ਕਬਾਇਲੀ ਖੇਤਰਾਂ ਦੇ ਵਿਕਾਸ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਤਿਆਗ ਅਤੇ ਸੇਵਾ ਭਾਵ ਹਰ ਪੀੜ੍ਹੀ ਦੇ ਲਈ ਪ੍ਰੇਰਣਾਸਰੋਤ ਬਣਿਆ ਰਹੇਗਾ।”

 

************

ਡੀਐੱਸ/ਐੱਸਟੀ



(Release ID: 1966679) Visitor Counter : 65