ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੌਰਥ ਈਸਟ ਐਕਸਪ੍ਰੈੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
Posted On:
12 OCT 2023 12:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੌਰਥ ਈਸਟ ਐਕਸਪ੍ਰੈੱਸ ਦੇ ਕੁਝ ਡੱਬਿਆਂ ਦੇ ਪਟੜੀ ਤੋਂ ਉਤਰਨ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ। ਸ਼੍ਰੀ ਮੋਦੀ ਨੇ ਕਿਹਾ ਕਿ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਨੌਰਥ ਈਸਟ ਐਕਸਪ੍ਰੈੱਸ ਦੇ ਕੁਝ ਡੱਬਿਆਂ ਦੇ ਪਟੜੀ ਤੋਂ ਉਤਰਨ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਬੇਹੱਦ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਮੈਂ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀ ਸਾਰੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ: ਪ੍ਰਧਾਨ ਮੰਤਰੀ”
*********
ਡੀਐੱਸ/ਟੀਐੱਸ
(Release ID: 1967107)
ਵਿਜ਼ੀਟਰ ਕਾਊਂਟਰ : 139
Read this release in:
Kannada
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam