ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਪਾਰਵਤੀ ਕੁੰਡ ਅਤੇ ਗੁੰਜੀ ਵਿਖੇ ਸੈਨਾ, ਸੀਮਾ ਸੜਕ ਸੰਗਠਨ (ਬੀਆਰਓ) ਅਤੇ ਆਈਟੀਬੀਪੀ ਦੇ ਸਮਰਪਿਤ ਕਰਮੀਆਂ ਨਾਲ ਗੱਲਬਾਤ ਕੀਤੀ
प्रविष्टि तिथि:
12 OCT 2023 3:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਪਾਰਵਤੀ ਕੁੰਡ ਅਤੇ ਗੁੰਜੀ ਵਿਖੇ ਸੈਨਾ, ਸੀਮਾ ਸੜਕ ਸੰਗਠਨ (ਬੀਆਰਓ) ਅਤੇ ਆਈਟੀਬੀਪੀ ਦੇ ਸਮਰਪਿਤ ਕਰਮੀਆਂ ਨਾਲ ਗੱਲਬਾਤ ਕੀਤੀ ਹੈ। ਸ਼੍ਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਉਨ੍ਹਾਂ ਦੀ ਭਾਵਨਾ ਅਤੇ ਸਮਰਪਣ ਪੂਰੇ ਰਾਸ਼ਟਰ ਨੂੰ ਪ੍ਰੇਰਿਤ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪਾਰਵਤੀ ਕੁੰਡ ਅਤੇ ਗੁੰਜੀ ਵਿਖੇ, ਸੈਨਾ, ਸੀਮਾ ਸੜਕ ਸੰਗਠਨ (ਬੀਆਰਓ) ਅਤੇ ਆਈਟੀਬੀਪੀ ਦੇ ਸਮਰਪਿਤ ਕਰਮੀਆਂ ਨਾਲ ਗੱਲਬਾਤ ਕੀਤੀ। ਚੁਣੌਤੀਪੂਰਨ ਪਰਿਸਥਿਤੀਆਂ ਵਿੱਚ ਉਨ੍ਹਾਂ ਦੀ ਅਟੁੱਟ ਸੇਵਾ ਵਾਸਤਵ ਵਿੱਚ ਸ਼ਲਾਘਾਯੋਗ ਹੈ। ਉਨ੍ਹਾਂ ਦੀ ਭਾਵਨਾ ਅਤੇ ਸਮਰਪਣ ਪੂਰੇ ਰਾਸ਼ਟਰ ਨੂੰ ਪ੍ਰੇਰਿਤ ਕਰਦੇ ਹਨ।”
***
ਡੀਐੱਸ/ਟੀਐੱਸ
(रिलीज़ आईडी: 1967122)
आगंतुक पटल : 116
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam