ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾਕਟਰ ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 15 OCT 2023 12:42PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (15 ਅਕਤੂਬਰ, 2023) ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾਕਟਰ ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

 

 

 

PresidentPhoto15102023SVL4.jpg

 

 

 

 

 

 

 

***

 

ਡੀਐੱਸ/ਏਕੇ    



(Release ID: 1967972) Visitor Counter : 64