ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦੇ ਲਈ ਕ੍ਰਿਸਟੋਫਰ ਲਕਸਨ ਨੂੰ ਹਾਰਦਿਕ ਵਧਾਈਆਂ ਦਿੱਤੀਆਂ
Posted On:
16 OCT 2023 9:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਨਵੇਂ ਚੁਣੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੂੰ ਉਨ੍ਹਾਂ ਦੀ ਪਾਰਟੀ ਦੀ ਜਿੱਤ ਦੇ ਲਈ ਹਾਰਦਿਕ ਵਧਾਈਆਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਨਵੇਂ ਚੁਣੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ (@chrisluxonmp) ਨੂੰ ਉਨ੍ਹਾਂ ਦੀ ਪਾਰਟੀ ਦੀ ਜਿੱਤ ਦੇ ਲਈ ਮੇਰੀਆਂ ਹਾਰਦਿਕ ਵਧਾਈਆਂ ।ਮੈਂ ਭਾਰਤ-ਨਿਊਜ਼ੀਲੈਂਡ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਨੂੰ ਤਤਪਰ ਹਾਂ।”
*********
ਡੀਐੱਸ/ਐੱਸਟੀ
(Release ID: 1968050)
ਵਿਜ਼ੀਟਰ ਕਾਊਂਟਰ : 165
Read this release in:
Kannada
,
English
,
Urdu
,
Marathi
,
हिन्दी
,
Bengali
,
Assamese
,
Manipuri
,
Bengali-TR
,
Gujarati
,
Odia
,
Tamil
,
Telugu
,
Malayalam