ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਭ ਦੇ ਲਈ ਮਾਂ ਬ੍ਰਹਮਚਾਰਿਣੀ ਦੇ ਅਸ਼ੀਰਵਾਦ ਦੀ ਕਾਮਨਾ ਕੀਤੀ

Posted On: 16 OCT 2023 9:00AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਂ ਬ੍ਰਹਮਚਾਰਿਣੀ ਨੂੰ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਹਰ ਚੁਣੌਤੀ ਦਾ ਸਾਹਮਣਾ ਕਰਨ ਦਾ ਸਾਹਸ ਅਤੇ ਸ਼ਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ ਹੈ।

ਸ਼੍ਰੀ ਮੋਦੀ ਨੇ ਦੇਵੀ ਦੀ  ਉਸਤਤੀ (ਪ੍ਰਾਰਥਨਾਵਾਂ ਦੇ ਪਾਠ-ਗਾਇਨ) ਨੂੰ ਭੀ ਸਾਂਝਾ ਕੀਤਾ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਨਵਰਾਤ੍ਰੀ (ਨਵਰਾਤ੍ਰਿਆਂ) ਦੇ ਦੂਸਰੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ-ਅਰਚਨਾ ਕੀਤੀ ਜਾਂਦੀ ਹੈ। ਮਾਂ ਅੱਗੇ ਪ੍ਰਾਰਥਨਾ ਹੈ ਕਿ ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਨੂੰ ਹਰ ਚੁਣੌਤੀ ਦਾ ਸਾਹਮਣਾ ਕਰਨ ਦਾ ਸਾਹਸ ਅਤੇ ਸਮਰੱਥਾ ਪ੍ਰਦਾਨ ਕਰਨ।

 

********

ਡੀਐੱਸ/ਐੱਸਟੀ



(Release ID: 1968061) Visitor Counter : 69