ਪ੍ਰਧਾਨ ਮੰਤਰੀ ਦਫਤਰ
ਨਾਰੀ ਸ਼ਕਤੀ ਵੰਦਨ ਅਧਿਨਿਯਮ ਮਹਿਲਾਵਾਂ ਦੇ ਲਈ ਸੱਦਾ ਹੈ ਕਿ ਉਹ ਰਾਸ਼ਟਰ ਦੀ ਅਗਵਾਈ ਕਰਨ: ਪ੍ਰਧਾਨ ਮੰਤਰੀ
प्रविष्टि तिथि:
16 OCT 2023 4:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਵਿੱਚ ਮਹਿਲਾ ਸਸ਼ਕਤੀਕਰਣ ਦੇ ਲਈ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਹੈ।
ਨਾਰੀ ਸ਼ਕਤੀ ਵੰਦਨ ਅਧਿਨਿਯਮ ‘ਤੇ ਕੇਂਦਰੀ ਮੰਤਰੀ, ਜੀ ਕਿਸ਼ਨ ਰੈੱਡੀ ਦੇ ਇੱਕ ਲੇਖ ਬਾਰੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਕੇਂਦਰੀ ਮੰਤਰੀ, ਸ਼੍ਰੀ ਜੀ ਕਿਸ਼ਨ ਰੈੱਡੀ (@kihanreddybjp) ਨੇ ਆਪਣੇ ਲੇਖ ਵਿੱਚ ਦੱਸਿਆ ਹੈ ਕਿ ਹੁਣੇ ਹੀ ਪਾਸ ਹੋਇਆ ਨਾਰੀ ਸ਼ਕਤੀ ਵੰਦਨ ਅਧਿਨਿਯਮ ਕਿਵੇਂ ਮਹਿਲਾਵਾਂ ਦੇ ਸਸ਼ਕਤੀਕਰਣ ਦਾ ਪ੍ਰਤੀਕ ਹੈ ਅਤੇ ਮਹਿਲਾਵਾਂ ਦੇ ਲਈ ਸੱਦਾ ਹੈ ਕਿ ਉਹ ਸਾਡੇ ਰਾਸ਼ਟਰ ਦੀ ਅਗਵਾਈ ਕਰਨ ਅਤੇ ਉਸ ਨੂੰ ਇੱਕ ਉੱਜਵਲ ਭਵਿੱਖ ਵੱਲ ਲੈ ਜਾਣ।”
***
ਡੀਐੱਸ/ਐੱਸਟੀ
(रिलीज़ आईडी: 1968219)
आगंतुक पटल : 155
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam