ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਵ ਮੁਹਿੰਮ ਨੂੰ ਮਿਲੇ ਸ਼ਾਨਦਾਰ ਹੁੰਗਾਰੇ ਦੀ ਸ਼ਲਾਘਾ ਕੀਤੀ
Posted On:
16 OCT 2023 8:31PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਗਦਾਨ ਮੁਹਿੰਮ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਕਿਉਂਕਿ ਆਯੁਸ਼ਮਾਨ ਭਵ ਮੁਹਿੰਮ ਦੇ ਤਹਿਤ 80,000 ਤੋਂ ਅਧਿਕ ਲੋਕਾਂ ਨੇ ਆਪਣੇ ਅੰਗ ਦਾਨ ਕਰਨ ਦਾ ਪ੍ਰਣ ਲਿਆ ਹੈ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
"ਇਸ ਕੋਸ਼ਿਸ਼ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਖੁਸ਼ੀ ਹੋਈ! ਇਹ ਸੱਚਮੁੱਚ ਜਾਨਾਂ ਬਚਾਉਣ ਦੀ ਦਿਸ਼ਾ ਵੱਲ ਇੱਕ ਸ਼ਾਨਦਾਰ ਕਦਮ ਹੈ। ਮੈਨੂੰ ਉਮੀਦ ਹੈ ਕਿ ਭਵਿੱਖ ਵਿੱਚ ਹੋਰ ਭੀ ਲੋਕ ਇਸ ਨੇਕ ਪਹਿਲ ਵਿੱਚ ਸ਼ਾਮਲ ਹੋਣਗੇ।"
*****
ਡੀਐੱਸ
(Release ID: 1968357)
ਵਿਜ਼ੀਟਰ ਕਾਊਂਟਰ : 138
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam