ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਲਿਸ ਸਮ੍ਰਿਤੀ ਦਿਵਸ ‘ਤੇ ਪੁਲਿਸ ਕਰਮੀਆਂ ਦੇ ਅਣਥੱਕ ਸਮਰਪਣ ਦੀ ਸਰਾਹਨਾ ਕੀਤੀ
प्रविष्टि तिथि:
21 OCT 2023 8:22AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਲਿਸ ਸਮ੍ਰਿਤੀ ਦਿਵਸ ‘ਤੇ ਸਰਬਉੱਚ ਬਲੀਦਾਨ ਦੇਣ ਵਾਲੇ ਪੁਲਿਸ ਕਰਮੀਆਂ ਨੂੰ ਸ਼ਰਧਾ-ਸੁਮਨ ਅਰਪਿਤ ਕੀਤੇ।
ਸ਼੍ਰੀ ਨਰੇਂਦਰ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੁਲਿਸ ਸਮ੍ਰਿਤੀ ਦਿਵਸ ‘ਤੇ, ਅਸੀਂ ਆਪਣੇ ਪੁਲਿਸ ਕਰਮੀਆਂ ਦੇ ਅਣਥੱਕ ਸਮਰਪਣ ਦੀ ਸਰਾਹਨਾ ਕਰਦੇ ਹਾਂ। ਉਹ ਮਹਾਨ ਸਮਰਥਨ ਦੇ ਥੰਮ੍ਹ ਹਨ, ਚੁਣੌਤੀਆਂ ਦੇ ਮਾਧਿਅਮ ਨਾਲ ਨਾਗਰਿਕਾਂ ਦਾ ਮਾਰਗਦਰਸ਼ਨ ਕਰਦੇ ਹਨ ਅਤੇ ਸੁਰੱਖਿਆ ਸੁਨਿਸ਼ਚਿਤ ਕਰਦੇ ਹਨ। ਸੇਵਾ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਵੀਰਤਾ ਦੀ ਸੱਚੀ ਭਾਵਨਾ ਦਾ ਪ੍ਰਤੀਕ ਹੈ। ਸਰਬਉੱਚ ਬਲੀਦਾਨ ਦੇਣ ਵਾਲੇ ਸਾਰੇ ਕਰਮੀਆਂ ਨੂੰ ਹਾਰਦਿਕ ਸ਼ਰਧਾਂਜਲੀ।”
********
ਡੀਐੱਸ
(रिलीज़ आईडी: 1969654)
आगंतुक पटल : 113
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam