ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਭਾਗੀਦਾਰੀ ਕਰਨ ਵਾਲੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
22 OCT 2023 9:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਦੀ ਸ਼ੁਰੂਆਤ ਦੇ ਨਾਲ, ਆਪਣੇ ਉਤਕ੍ਰਿਸ਼ਟ ਭਾਰਤੀ ਦਲ ਨੂੰ ਮੈਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ! ਭਾਰਤ ਦਾ ਪ੍ਰਤੀਨਿਧੀਤਵ ਕਰਨ ਵਾਲੇ ਹਰੇਕ ਐਥਲੀਟ ਦੀ ਇੱਕ ਪ੍ਰੇਰਣਾਦਾਇਕ ਜੀਵਨ ਯਾਤਰਾ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ਭਾਰਤੀ ਖੇਡ ਕੌਸ਼ਲ ਦੇ ਵਾਸਤਵਿਕ ਸਾਰ ਦਾ ਉਦਾਹਰਣ ਪੇਸ਼ ਕਰਨਗੇ।”
***
ਡੀਐੱਸ/ਟੀਐੱਸ
(Release ID: 1969977)
ਵਿਜ਼ੀਟਰ ਕਾਊਂਟਰ : 135
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam